ਹਸਦੇ ਰਿਹਾ ਕਰੋ ਉਦਾਸ ਲੋਕਾ ਨੂੰ ਹਮਦਰਦ ਤਾ ਮਿਲ ਸਕਦੇ ਨੇ ਪਰ ਹਮਸਫਰ ਨਹੀ !
ਛਾਵਾਂ ਨਾਲੋ ਧੁੱਪਾ ਪਸੰਦ ਨੇ ਅੱਜ ਕੱਲ ਮੈਨੂੰ ਚੁੱਪਾ ਪਸੰਦ ਨੇ
ਦੁੱਖ ਵੰਡਾਉਣ ਲਈ ਇੱਕ ਹੀ ਸ਼ਖਸ ਕਾਫੀ ਹੁੰਦਾ, ਮਹਿਫਿਲਾਂ ਤਾਂ ਬਸ ਤਮਾਸ਼ਿਆਂ ਲਈ ਹੁੰਦੀਆਂ ਨੇ !!
ਹੋਣ ਵਾਲੇ ਖੁਦ ਹੀ ਆਪਣੇ ਹੋ ਜਾਂਦੇ ਨੇ , ਕਿਸੇ ਨੂੰ ਕਹਿ ਆਪਣਾ ਨਹੀਂ ਬਣਿਆ ਜਾਂਦਾ।
ਲੱਭ ਵੇ ਮੁਰੀਦਾ ਕੋਈ ਘਰ ਉਸ ਮਾਹੀ ਦਾ, ਜਿੱਥੇ ਜਾ ਕੇ ਮੁੱਕ ਜੇ ਸਵਾਲ ਹਰ ਰਾਹੀ ਦਾ ?
ਤੁਮ ਜੀਤ ਕਰ ਵੀ ਰੋ ਪੜੋਗੇ, ਹਮ ਤੁਝ ਸੇ ਐਸਾ ਹਾਰੇਂ ਗੇ
ਦਿਲ ਦੀਆਂ ਹਸਰਤਾਂ ਤੋਂ ਆਰਾਮ ਹੋ ਜਾਵੇ’ ਤੂੰ ਖੇਲ ਓਹੀ ਬਾਜ਼ੀ ਕਿ ਸਭ ਤਮਾਮ ਹੋ ਜਾਵੇ